ਦਿਉਰ-ਭਰਜਾਈ ਨੂੰ ਇਸ ਅਵਸਥਾ ਚ ਪਏ ਦੇਖ ਲੋਕਾਂ ਦੇ ਉੱਡੇ ਹੋਸ !

ਦੋਸਤੋ ਇਹ ਤਸਵੀਰਾਂ ਜਿਲੇ ਮਾਨਸਾ ਦੇ ਪਿੰਡ ਅਹਿਮਦਪੁਰ ਦੀਆਂ ਹਨ। ਇਥੇ ਉਸ ਸਮੇਂ ਪਿੰਡ ਦੇ ਵਿੱਚ ਹਾਹਾਕਾਰ ਮੱਚ ਗਈ। ਅਤੇ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਇਸ ਦਿਓਰ ਭਰਜਾਈ ਨੂੰ ਅਜਿਹੀ ਅਵਸਥਾ ਦੇ ਵਿੱਚ ਪਏ ਦੇਖਿਆ ਗਿਆ।

ਜਿਸ ਤੋਂ ਬਾਅਦ ਪੂਰੇ ਪਿੰਡ ਵਾਸੀਆਂ ਦੇ ਸਾਹ ਸੁੱਕ ਗਏ। ਜਿਸ ਤੋਂ ਬਾਅਦ ਪੁਲਿਸ ਨੇ ਪਰਿਵਾਰ ਦੇ ਮੈਂਬਰਾਂ ਦੀਆਂ ਘੰਟੀਆਂ ਖੜਕਾ ਦਿੱਤੀਆਂ। ਜਿਸ ਤੋਂ ਬਾਅਦ ਪ੍ਰਸ਼ਾਸਨ ਨੂੰ ਭਾਰੀ ਪੁਲਿਸ ਲੈ ਕੇ ਪਿੰਡ ਵਿੱਚ ਆਉਣਾ ਪਿਆ।

ਇਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਬੀਤੀ ਰਾਤ ਇਹਨਾ ਬਜ਼ੁਰਗਾਂ ਦਾ ਕਤਲ ਕਰ ਦਿੱਤਾ ਗਿਆ। ਇਸ ਵਾਰਦਾਤ ਨੂੰ ਅਣਪਛਾਤੇ ਲੋਕਾਂ ਨੇ ਘਰ ਦੇ ਵਿੱਚ ਵੜ ਕੇ ਅੰਜਾਮ ਦਿੱਤਾ।

ਦੱਸ ਦਈਏ ਮ੍ਰਿਤਕ ਦੀ ਪਹਿਚਾਣ 62 ਸਾਲਾ ਜਗੀਰ ਸਿੰਘ ਅਤੇ 60 ਸਾਲਾਂ ਰਣਜੀਤ ਕੌਰ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਦੇ ਦੱਸਣ ਮੁਤਾਬਿਕ ਇਹ ਰਿਸ਼ਤੇ ਵਿੱਚ ਦੋਨੇ ਦਿਓਰ ਭਰਜਾਈ ਲੱਗਦੇ ਸਨ।

ਦੱਸ ਦਈਏ ਪਰਿਵਾਰਿਕ ਮੈਂਬਰਾਂ ਨੇ ਪੁਲਿਸ ਨੂੰ ਸੂਚਨਾ ਦਿੰਦੇ ਹੋਏ ਇਹਨਾਂ ਦੇ ਇਨਸਾਫ ਦੀ ਗਹਾਰ ਲਗਾਈ ਹੈ। ਦੋਸਤੋ ਜੇਕਰ ਤੁਸੀਂ ਇਸ ਮਾਮਲੇ ਬਾਰੇ ਹੋਰ ਜਿਆਦਾ ਜਾਣਕਾਰੀ ਜਾਣਨਾ ਚਾਹੁੰਦੇ ਹੋ ਤਾਂ ਹੇਠ ਦਿੱਤੀ ਵੀਡੀਓ ਦੇਖ ਸਕਦੇ ਹੋ।

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਜਦੋਂ ਔਰਤ ਨੇ ਭਾਨਾ ਸਿੱਧੂ ਨੂੰ ਰਸਤੇ ਚ ਰੋਕ ਲਿਆ ਭਾਨੇ ਨੇ 30 ਸੈਕਿੰਡ ਚ ਘਮਾਤੀ ਸਾਰੀ ਗੇਮ ,…. !

ਦੋਸਤੋ ਇੱਕ ਮਾਫੀਆ ਦੇ ਖਿਲਾਫ ਭਾਨਾ ਸਿੱਧੂ ਵੱਲੋਂ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ ਲੋਕਾਂ …

Leave a Reply

Your email address will not be published. Required fields are marked *