ਪੰਜਾਬੀਓ ਹੋਜੋ ਸਾਵਧਾਨ ਆਵੇਗਾ ਤਕੜਾ ਮੀਂਹ ,ਸੰਘਣੀ ਧੁੰਦ !

ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਪੰਜਾਬ ਵਿੱਚ ਰਾਤ ਦੇ ਬਾਅਦ ਹੁਣ ਦਿਨ ਦਾ ਪਾਰਾ ਵੀ ਸਧਾਰਨ ਤੋਂ ਹੇਠਾਂ ਪਹੁੰਚ ਗਿਆ ਹੈ। ਬਠਿੰਡਾ ਦਾ ਅਧਿਕਤਮ ਤਾਪਮਾਨ ਇੱਕੀ ਡਿਗਰੀ ਦਰਜ ਕੀਤਾ ਗਿਆ

ਜੋ ਕਿ ਸਧਾਰਨ ਤੋਂ 0.9 ਡਿਗਰੀ ਸੈਲਸੀਅਸ ਘੱਟ ਰਿਹਾ ਹੈ। ਦੱਸ ਦਈਏ ਪੰਜਾਬ ਦੇ ਨੌ ਜਲਿਆਂ ਵਿੱਚ ਘੱਟੋ ਘੱਟ ਪਾਰਾ ਸਿਮਲਾ ਧਰਮਸਾਲਾ ਤੋਂ ਵੀ ਹੇਠਾਂ ਚਲਾ ਗਿਆ। ਪੰਜਾਬ ਪੰਜਾਬ ਦੇ ਫਰੀਦਕੋਟ ਦਾ ਨਿਊਨਤਮ ਤਾਪਮਾਨ ਸਭ ਤੋਂ ਘੱਟ ਦਰਜ ਕੀਤਾ ਗਿਆ ਹੈ।

ਇੱਥੇ ਰਾਤ ਦਾ ਪਾਰਾ ਚਾਰ ਡਿਗਰੀ ਸੈਲਸੀਅਸ ਪਹੁੰਚ ਗਿਆ ਹੈ। ਦੱਸ ਦਈਏ ਉੱਪਰ ਰੋਪੜ ਫਿਰੋਜ਼ਪੁਰ ਗੁਰਦਾਸਪੁਰ ਅੰਮ੍ਰਿਤਸਰ ਲੁਧਿਆਣੇ ਦਾ ਘੱਟੋ ਘੱਟ ਤਾਪਮਾਨ ਪੰਜ ਡਿਗਰੀ ਤੋਂ ਘੱਟ ਦਰਜ ਕੀਤਾ ਗਿਆ ਹੈ।

ਦੂਜੇ ਪਾਸੇ ਮੌਸਮ ਵਿਭਾਗ ਮੁਤਾਬਿਕ ਆਉਣ ਵਾਲੇ ਚਾਰ ਦਿਨਾਂ ਪੰਜਾਬ ਦੇ 19 ਜਲ੍ਹਿਆਂ ਵਿੱਚ ਸੰਘਣੀ ਧੁੰਦ ਦੇ ਨਾਲ ਸੀਤ ਲਹਿਰ ਚੱਲ ਸਕਦੀ ਹੈ। ਨਾਲ ਨਾਲ ਹੀ 23 ਦਸੰਬਰ ਨੂੰ ਪੰਜਾਬ ਦੇ ਕਈ ਜਿਲ੍ਹਿਆਂ ਵਿੱਚ ਹਲਕੀ ਤੋਂ ਮੱਧਮ ਮੀਂਹ ਪੈ ਸਕਦਾ ਹੈ

ਜਿਸ ਨਾਲ ਠੰਡ ਦਾ ਪ੍ਰਕੋਪ ਹੋਰ ਵਧੇਗਾ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ

ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਜਦੋਂ ਔਰਤ ਨੇ ਭਾਨਾ ਸਿੱਧੂ ਨੂੰ ਰਸਤੇ ਚ ਰੋਕ ਲਿਆ ਭਾਨੇ ਨੇ 30 ਸੈਕਿੰਡ ਚ ਘਮਾਤੀ ਸਾਰੀ ਗੇਮ ,…. !

ਦੋਸਤੋ ਇੱਕ ਮਾਫੀਆ ਦੇ ਖਿਲਾਫ ਭਾਨਾ ਸਿੱਧੂ ਵੱਲੋਂ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ ਲੋਕਾਂ …

Leave a Reply

Your email address will not be published. Required fields are marked *