ਦੁੱਖਦਾਈ ਖਬਰ ਇਸ ਵੱਡੇ ਲੀਡਰ ਦੀ ਹੋਈ ਹਵਾਈ ਹਾਦਸੇ ਚ ਮੌਤ ,….. !

ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਸੋ ਦੇਸ਼ ਦੇ ਵਿੱਚ ਲਗਾਤਾਰ ਹੀ ਕਈ ਤਰ੍ਹਾਂ ਦੇ ਹਾਦਸੇ ਵਾਪਰ ਰਹੇ ਹਨ ਜਿਨਾਂ ਦੇ ਵਿੱਚ ਬਹੁਤ ਸਾਰੀਆਂ ਮਹਾਨ ਹਸਤੀਆਂ ਇਸ ਦੀ ਚਪੇਟ ਚ ਆ ਰਹੀਆਂ ਹਨ।

ਹਵਾਈ ਜਹਾਜ਼ ਜਿੱਥੇ ਲੋਕਾਂ ਵੱਲੋਂ ਆਪਣੀ ਮੰਜ਼ਿਲ ਤੱਕ ਸੁਰੱਖਿਤ ਪਹੁੰਚਣ ਵਾਸਤੇ ਜਲਦੀ ਘੱਟ ਸਮੇਂ ਚ ਪਹੁੰਚ ਕੀਤੀ ਜਾਂਦੀ ਹੈ ਕਈ ਵਾਰ ਹਵਾਈ ਹਾਦਸੇ ਵਾਪਰ ਜਾਂਦੇ ਹਨ ਜਿਸ ਵਿੱਚ ਲੋਕਾਂ ਦਾ ਭਾਰੀ ਜਾਨੀ ਮਾਲੀ ਨੁਕਸਾਨ ਹੋ ਜਾਂਦਾ ਹੈ ਤੇ ਹੁਣ ਇਸ ਵੱਡੇ ਲੀਡਰ ਦੀ

ਹਵਾਈ ਹਾਦਸੇ ਦੇ ਵਿੱਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਦਰਅਸਲ ਚਿੱਲੀ ਦੇ ਸਾਬਕਾ ਰਾਸ਼ਟਰਪਤੀ ਪਨੇਰਾ ਦੀ ਮੰਗਲਵਾਰ ਨੂੰ ਹੈਲੀਕਾਪਟਰ ਹਾਸਦੇ ਦੇ ਵਿੱਚ ਮੌਤ ਹੋ ਗਈ ਉਹ 74 ਸਾਲਾਂ ਦੀ ਸਨ ਅਤੇ ਦੋ ਵਾਰ ਰਾਸ਼ਟਰਪਤੀ ਰਹਿ ਚੁੱਕੇ ਸਨ।

ਚਿੱਲੀ ਦੀ ਗ੍ਰਿਹ ਮੰਤਰੀ ਕੈਰੋਲੀਨਾ ਟੋਹਾ ਨੇ ਸਾਬਕਾ ਰਾਸ਼ਟਰਪਤੀ ਦੀ ਮੌਤ ਦੀ ਪੁਸ਼ਟੀ ਕੀਤੀ ਹੈ ਹਾਲਾਂਕਿ ਹੈਲੀਕਾਪਟਰ ਹਾਦਸੇ ਦੇ ਕਾਰਨਾਂ ਬਾਰੇ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਗਈ ਪਨੇਰਾ ਨੇ 2010 ਤੋਂ 14 ਅਤੇ ਫਿਰ 18 ਤੋਂ 22 ਤੱਕ ਦੇਸ਼ ਦੇ ਰਾਸ਼ਟਰਪਤੀ ਦਾ ਅਹੁਦਾ ਸੰਭਾਲਿਆ

ਤੇ ਉਹਨਾਂ ਦੀ ਕਾਰਜ ਕਾਲ ਦੌਰਾਨ ਕੋਵਿਡ 19 ਮਹਾਂਮਾਰੀ ਤੋਂ ਇਲਾਵਾ ਭੁਚਾਲ ਅਤੇ ਸੁਨਾਮੀ ਵਰਗੀਆਂ ਚੁਨੌਤੀਆਂ ਸਾਹਮਣੇ ਆਈਆਂ ਸਨ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਜਦੋਂ ਔਰਤ ਨੇ ਭਾਨਾ ਸਿੱਧੂ ਨੂੰ ਰਸਤੇ ਚ ਰੋਕ ਲਿਆ ਭਾਨੇ ਨੇ 30 ਸੈਕਿੰਡ ਚ ਘਮਾਤੀ ਸਾਰੀ ਗੇਮ ,…. !

ਦੋਸਤੋ ਇੱਕ ਮਾਫੀਆ ਦੇ ਖਿਲਾਫ ਭਾਨਾ ਸਿੱਧੂ ਵੱਲੋਂ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ ਲੋਕਾਂ …

Leave a Reply

Your email address will not be published. Required fields are marked *