ਪੰਜਾਬ ਚ ਪੈਟਰੋਲ ਪੰਪਾਂ ਤੋਂ ਹੋਇਆ ਇਹ ਵੱਡਾ ਸ਼ਖਤ ਐਲਾਨ ,….. !

ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਪੰਜਾਬ ਦੇ ਵਿੱਚ ਵੱਖੋ ਵੱਖੇ ਵੱਖਰੇ ਮੁੱਦੇ ਆ ਜਿਹੜੇ ਚਰਚਾ ਦਾ ਵਿਸ਼ਾ ਬਣੇ ਹੋਏ ਹਨ ਜਿਵੇਂ ਕਿ ਪੰਜਾਬ ਦੇ ਵਿੱਚ ਲੁੱਟਾਂ ਖੋਹਾਂ ਚੋਰੀ ਠੱਗੀ ਦੀਆਂ ਵਾਰਦਾਤਾਂ ਆਮ ਹੀ ਦੇਖਣ ਨੂੰ ਮਿਲ ਰਹੀਆਂ ਹਨ।

ਜਿਸ ਕਾਰਨ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾਂਦੀਆਂ ਹਨ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਇਹਨਾਂ ਨੂੰ ਰੋਕਣ ਦੀ ਬਹੁਤ ਕੋਸ਼ਿਸ਼ ਕੀਤੀ ਜਾਂਦੀ ਹੈ। ਤੇ ਹੁਣ ਪੰਜਾਬ ਚ ਪੈਟਰੋਲ ਪੰਪਾਂ ਤੋਂ ਵੱਡਾ ਸਖਤ ਐਲਾਨ ਹੋ ਚੁੱਕਾ ਹੈ।

ਦੱਸ ਦਈਏ ਸੋ ਪੰਜਾਬ ਦੇ ਜਿਲ੍ਾ ਲੁਧਿਆਣਾ ਚ ਰਾਤ ਵੇਲੇ ਪੈਟਰੋਲ ਪੰਪਾਂ ਤੇ ਵਾਹਣ ਚਾਲਕ ਗੱਡੀਆਂ ਚ ਤੇਲ ਭਰਵਾ ਕੇ ਬਿਨਾਂ ਪੈਸੇ ਦਿੱਤੇ ਹੀ ਭੱਜ ਜਾਂਦੇ ਹਨ ਸ਼ਹਿਰ ਦੇ ਬਾਹਰ ਹੀ ਇਲਾਕਿਆਂ ਚ ਪੈਂਦੇ ਪੈਟਰੋਲ ਪੰਪਾਂ ਤੇ ਪਿਛਲੇ ਇੱਕ ਮਹੀਨੇ ਦੌਰਾਨ ਅਜਿਹੀਆਂ ਘਟਨਾਵਾਂ

ਵਾਪਰ ਚੁੱਕੀਆਂ ਨੇ ਇਸੇ ਤਰ੍ਹਾਂ ਰਾਤ ਦੇ ਸਮੇਂ ਪੈਟਰੋਲ ਪੰਪ ਤੇ ਤੈਨਾਤ ਮੁਲਾਜ਼ਮਾਂ ਤੋਂ ਨਕਾਬ ਪੋਸ਼ ਲੁਟੇਰਿਆਂ ਵੱਲੋਂ ਤੇਜ਼ਧਾਰ ਹਥਿਆਰਾਂ ਦੀ ਨੋਕ ਤੇ ਕੈਸ਼ ਲੁੱਟਿਆ ਜਾਂਦਾ ਹੈ ਅਜਿਹੀ ਜੋ ਸਾਵਧਾਨੀ ਦੇ ਤੌਰ ਤੇ ਲੁਧਿਆਣਾ ਪੈਟਰੋਲੀਅਮ ਡੀਲਰ ਐਸੋਸੀਏਸ਼ਨ ਵੱਲੋਂ ਇੱਕ ਮੀਟਿੰਗ ਕੀਤੀ ਗਈ।

ਇਸ ਮੀਟਿੰਗ ਦੇ ਵਿੱਚ ਫੈਸਲਾ ਕੀਤਾ ਹੈ ਕਿ ਰਾਤ ਦੇ ਸਮੇਂ ਪੈਟਰੋਲ ਪੰਪਾਂ ਤੇ ਆਉਣ ਵਾਲੇ ਵਾਹਨ ਚਾਲਕਾਂ ਤੋਂ ਪਹਿਲਾਂ ਪੈਸੇ ਲਏ ਜਾਣਗੇ ਅਤੇ ਬਾਅਦ ਚ ਗੱਡੀਆਂ ਚ ਤੇਲ ਭਰਿਆ ਜਾਵੇਗਾ। ਇਹ ਫੈਸਲਾ ਪੂਰੀ ਰਾਤ ਲਾਗੂ ਰਹੇਗਾ।

ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਜਦੋਂ ਔਰਤ ਨੇ ਭਾਨਾ ਸਿੱਧੂ ਨੂੰ ਰਸਤੇ ਚ ਰੋਕ ਲਿਆ ਭਾਨੇ ਨੇ 30 ਸੈਕਿੰਡ ਚ ਘਮਾਤੀ ਸਾਰੀ ਗੇਮ ,…. !

ਦੋਸਤੋ ਇੱਕ ਮਾਫੀਆ ਦੇ ਖਿਲਾਫ ਭਾਨਾ ਸਿੱਧੂ ਵੱਲੋਂ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ ਲੋਕਾਂ …

Leave a Reply

Your email address will not be published. Required fields are marked *