ਕੈਨੇਡਾ ਨੇ ਲੋਕਾਂ ਨੂੰ ਦਿੱਤਾ ਇਹ ਵੱਡਾ ਝੱਟਕਾ ,….. !

ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਕੈਨੇਡਾ ਨੇ ਐਤਵਾਰ ਨੂੰ ਕਨੇਡੀਅਨ ਹਾਊਸਿੰਗ ਦੀ ਵਿਦੇਸ਼ੀ ਮਾਲਕੀ ਤੇ ਪਾਬੰਦੀ ਨੂੰ ਦੋ ਸਾਲ ਦੇ ਵਾਧੇ ਦਾ ਐਲਾਨ ਕਰਦੇ ਹੋਏ ਕਿਹਾ ਹੈ ਕਿ ਇਸ ਕਦਮ ਦਾ ਉਦੇਸ਼ ਕੈਨੇਡੀਅਨਾਂ ਨੂੰ

ਦੇਸ਼ ਭਰ ਦੇ ਸ਼ਹਿਰਾਂ ਤੇ ਕਸਬਿਆਂ ਵਿੱਚ ਹਾਊਸਿੰਗ ਬਜ਼ਾਰਾਂ ਤੋਂ ਬਾਹਰ ਹੋਣ ਦੀਆਂ ਚਿੰਤਾਂਵਾਂ ਨੂੰ ਦੂਰ ਕਰਨਾ ਹੈ।ਤੇ ਕੈਨੇਡਾ ਨੂੰ ਮਕਾਨਾ ਤੇ ਸਮਰੱਥਾ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਨੂੰ ਪ੍ਰਵਾਸੀਆਂ ਅਤੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ ਵਿੱਚ ਵਾਧਾ

ਲਈ ਜਿੰਮੇਵਾਰ ਠਹਿਰਾਇਆ ਗਿਆ ਤੇ ਜਿਸ ਨਾਲ ਘਰਾਂ ਦੀ ਮੰਗ ਵੱਧ ਗਈ ਹੈ। ਦੱਸ ਦਈਏ ਤੇ ਜਿਵੇਂ ਕਿ ਵੱਧਦਿਆਂ ਲਾਗਤਾਂ ਨੇ ਉਸਾਰੀ ਨੂੰ ਹੌਲੀ ਕਰ ਦਿੱਤਾ ਹੈ। ਕੈਨੇਡੀਅਨਾਂ ਡਿਪਟੀ ਪ੍ਰਧਾਨ ਮੰਤਰੀ ਕ੍ਰਿਸਤਰੀਆ ਫਰੀਲੈਂਡ ਨੇ ਇੱਕ ਬਿਆਨ ਵਿੱਚ ਕਿਹਾ

ਕੈਨੇਡੀਅਨਾਂ ਦੀ ਰਿਹਾਇਸ਼ ਨੂੰ ਹੋਰ ਕਿਵਾਇਤੀ ਬਣਾਉਣ ਲਈ ਹਰ ਸੰਭਵ ਸਾਧਨਾਂ ਦੀ ਵਰਤੋਂ ਕਰਨ ਦੇ ਹਿੱਸੇ ਵਜੋਂ ਕਨੇਡੀਅਨ ਹਾਊਸਿੰਗ ਦੀ ਵਿਦੇਸ਼ੀ ਮਾਲਕੀ ਤੇ ਪਾਬੰਦੀ ਜੋ ਵਰਤਮਾਨ ਵਿੱਚ ਇੱਕ ਜਨਵਰੀ 2025 ਨੂੰ ਖਤਮ ਹੋਣ ਵਾਲੀ ਹੈ

ਉਸ ਨੂੰ 1 ਜਨਵਰੀ 2027 ਤੱਕ ਵਧਾ ਦਿੱਤਾ ਜਾਵੇਗਾ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ
https://youtu.be/WTuXN0WLjKA?si=9QD6TgRu3tgrAua0
ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਜਦੋਂ ਔਰਤ ਨੇ ਭਾਨਾ ਸਿੱਧੂ ਨੂੰ ਰਸਤੇ ਚ ਰੋਕ ਲਿਆ ਭਾਨੇ ਨੇ 30 ਸੈਕਿੰਡ ਚ ਘਮਾਤੀ ਸਾਰੀ ਗੇਮ ,…. !

ਦੋਸਤੋ ਇੱਕ ਮਾਫੀਆ ਦੇ ਖਿਲਾਫ ਭਾਨਾ ਸਿੱਧੂ ਵੱਲੋਂ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ ਲੋਕਾਂ …

Leave a Reply

Your email address will not be published. Required fields are marked *