ਹੁਣੇ ਆਇਆ ਅੱਜ ਦੀਆਂ ਵੱਡੀਆਂ ਮੁੱਖ ਖਬਰਾਂ ,….. !

ਦੋਸਤੋ ਦੱਸਣ ਜਾ ਰਹੇ ਹਾਂ ਅੱਜ ਦੀਆਂ ਮੁੱਖ ਵੱਡੀਆਂ ਖਬਰਾਂ।ਸ਼ੁਰੂਆਤ ਕਰਨ ਜਾ ਰਹੇ ਹਾਂ ਅੱਜ ਦੀ ਪਹਿਲੀ ਵੱਡੀ ਖਬਰ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਅੱਗੇ ਕਿਸਾਨਾਂ ਦਾ ਮਾਮਲਾ ਜ਼ੋਰਦਾਰ ਢੰਗ ਨਾਲ ਕੀਤਾ ਪੇਸ਼। ਦੱਸ ਦਈਏ ਕਿਸਾਨਾਂ ਦਾ ਮਾਮਲਾ ਜ਼ੋਰਦਾਰ ਢੰਗ ਨਾਲ

ਕੇਂਦਰ ਸਰਕਾਰ ਦੇ ਅੱਗੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੇਸ਼ ਕੀਤਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਿਜੀ ਦਖਲ ਤੇ ਕੇਂਦਰ ਸਰਕਾਰ ਦੇ ਕਿਸਾਨਾਂ ਵਿਚਾਲੇ ਪਹਿਲੇ ਦੌਰ ਦੀ ਗੱਲਬਾਤ ਦੌਰਾਨ ਮੱਕ ਵੱਖ ਵੱਖ ਮੁੱਦਿਆਂ ਤੇ ਸਹਿਮਤੀ ਬਣੀ ਇਹ ਮੀਟਿੰਗ ਇੱਥੇ ਮਗਸੀਪਾ ਕੰਪਲੈਕਸ ਵਿਖੇ

ਹੋਈ ਤਾਂ ਦੇਖ ਸਕਦੇ ਹੋ ਇਸ ਵੇਲੇ ਦੀ ਤਾਜ਼ਾ ਅਪਡੇਟ ਤੁਹਾਡੇ ਨਾਲ ਸਾਂਝੀ ਕੀਤੀ ਜਿਸ ਵਿੱਚ ਕੇਂਦਰੀ ਮੰਤਰੀਆਂ ਪਿਊਸ ਗੋਇਲ ਅਰਜੁਨ ਅਤੇ ਨਿਤਿਆ ਆਨੰਦ ਤੋਂ ਇਲਾਵਾ ਮੁੱਖ ਮੰਤਰੀ ਅਤੇ ਵੱਖ ਵੱਖ ਕਿਸਾਨ ਯੂਨੀਅਨ ਦੇ ਨੁਮਾਇੰਦੇ ਹਾਜ਼ਰ ਸਨ।

ਅਗਲੀ ਵੱਡੀ ਖਬਰ ਸਰਕਾਰੀ ਨੌਕਰੀ ਦੇ ਚਾਹਵਾਨਾਂ ਲਈ ਵੱਡੀ ਖੁਸ਼ਖਬਰੀ ਹੈ।ਪੀਐਸਪੀਸੀਐਲ ਨੇ ਕੱਢੀਆਂ 544 ਪੋਸਟਾਂ ਅੱਜ ਹੀ ਕਰੋ ਅਪਲਾਈ। ਦੱਸ ਦਈਏ ਸਰਕਾਰੀ ਨੌਕਰੀ ਦੀ ਚਾਹਵਾਨਾਂ ਲਈ ਵੱਡੀ ਖੁਸ਼ਖਬਰੀ ਹੈ।ਪੰਜਾਬ ਪਾਵਰ ਕਾਰਪੋਰੇਸ਼ਨ ਨੇ ਜੂਨੀਅਰ ਇੰਜੀਨੀਅਰ ਦੀਆਂ ਖਾਲੀ ਅਸਾਮੀਆਂ ਨੂੰ ਭਰਨ ਲਈ ਭਰਤੀ ਦਾ ਐਲਾਨ ਕੀਤਾ।

ਇਸ ਭਰਤੀ ਦੀ ਨੋਟੀਫਿਕੇਸ਼ਨ ਜਾਰੀ ਕਰਕੇ ਨਿਸ਼ਚਿਤ ਅਪਲਾਈ ਕਰਨ ਦੀ ਤਰੀਕਾ ਤੈਅ ਕਰ ਦਿੱਤੀਆਂ ਗਈਆਂ ਹਨ ਜਿਸ ਅਨੁਸਾਰ ਅਰਜੀ ਪ੍ਰਕਿਰਿਆ 9 ਫਰਵਰੀ 2024 ਤੋਂ ਸ਼ੁਰੂ ਹੋ ਚੁੱਕੀ ਹੈ।ਤੁਸੀਂ ਚੀਜ਼ ਦੇ ਵਿੱਚ ਫਾਰਮ ਭਰ ਕੇ ਇਸ ਨੌਕਰੀ ਦੇ ਵਿੱਚ ਹਿੱਸਾ ਬਣ ਸਕਦੇ ਹੋ।

ਪੀਐਸਪੀਸੀਐਲ ਜਾਨੀ ਕਿ ਬਿਜਲੀ ਵਿਭਾਗ ਦੇ ਵਿੱਚ ਤੁਹਾਨੂੰ ਸੁਨਹਿਰੀ ਮੌਕਾ ਮਿਲ ਰਿਹਾ ਹੈ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ

ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਜਦੋਂ ਔਰਤ ਨੇ ਭਾਨਾ ਸਿੱਧੂ ਨੂੰ ਰਸਤੇ ਚ ਰੋਕ ਲਿਆ ਭਾਨੇ ਨੇ 30 ਸੈਕਿੰਡ ਚ ਘਮਾਤੀ ਸਾਰੀ ਗੇਮ ,…. !

ਦੋਸਤੋ ਇੱਕ ਮਾਫੀਆ ਦੇ ਖਿਲਾਫ ਭਾਨਾ ਸਿੱਧੂ ਵੱਲੋਂ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ ਲੋਕਾਂ …

Leave a Reply

Your email address will not be published. Required fields are marked *