ਸਾਵਧਾਨ ਹੁਣੇ ਹੋਇਆ ਭਾਰਤ ਬੰਦ ਦਾ ਇਹ ਵੱਡਾ ਐਲਾਨ ,….. !

ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਵੱਲੋਂ ਲੁਧਿਆਣਾ ਚ ਹੰਗਾਮੀ ਬੈਠਕ ਕੀਤੀ ਗਈ ਜਿਸ ਚ 16 ਤਰੀਕ ਨੂੰ ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ।

ਦੇਸ਼ ਦੀਆਂ ਵੱਖ ਵੱਖ ਜਥੇਬੰਦੀਆਂ ਵੱਲੋਂ ਸੋਲਾਂ ਫਰਵਰੀ ਨੂੰ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਸੰਯੁਕਤ ਕਿਸਾਨ ਮੋਰਚਿਆਂ ਵੱਲੋਂ ਵੀ ਸਮਰਥਨ ਦਿੱਤਾ ਗਿਆ। ਦੱਸ ਦਈਏ ਅਤੇ ਇਸ ਸਬੰਧੀ ਰਣਨੀਤੀ ਦਾ ਖੁਲਾਸਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਲੁਧਿਆਣਾ ਵਿਖੇ

ਹੋਈ ਮੀਟਿੰਗ ਦੌਰਾਨ ਜਥੇਬੰਦੀ ਦੇ ਪੰਜਾਬ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਤੇ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦੇ ਲੱਖੋਵਾਲ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਨੂੰ ਸੇਅ ਦਿੱਤੀ ਜਾ ਰਹੀ ਹੈ।

ਇਸ ਵਿਰੋਧ ਚ ਵੱਖ ਵੱਖ ਜਥੇਬੰਦੀਆਂ ਵੱਲੋਂ 16 ਫਰਵਰੀ ਨੂੰ ਭਾਰਤ ਬੰਦ ਕੀਤਾ ਜਾ ਰਿਹਾ ਤੇ।ਇਸ ਦੋਰਾਨ ਸਾਰੇ ਸੜਕੀ ਅਤੇ ਰੇਲ ਆਵਾਜਾਈ ਨੂੰ ਬੰਦ ਕਰਨ ਸਣੇ ਟੋਲ ਪਲਾਜ਼ਿਆਂ ਨੂੰ ਵੀ ਫਰੀ ਕੀਤਾ ਜਾਵੇਗਾ। ਇਸ ਦੌਰਾਨ ਸਕੂਲੀ ਵਿਦਿਆਰਥੀਆਂ ਵਿਆਹਾਂ ਦੀ

ਬਰਾਤਾਂ ਐਂਬੂਲੈਂਸ ਆਦਿ ਵਰਗੀਆਂ ਸਹੂਲਤਾਂ ਜਰੂਰੀ ਸੇਵਾਵਾਂ ਦੀ ਇਜਾਜ਼ਤ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ 12 ਤੋਂ ਚਾਰ ਵਜੇ ਤੱਕ ਸੜਕੀ ਆਵਾਜਾਈ ਤੇ ਰੇਲ ਆਵਾਜਾਈ ਤੋਂ ਇਲਾਵਾ ਸ਼ਹਿਰ ਵਿੱਚ ਬਾਜ਼ਾਰ ਬੰਦ ਰਹਿਣਗੇ।

ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਪੰਜਾਬ ਚ 12 ਤੋ 4 ਤੱਕ ਹੋਇਆ ਇਹ ਵੱਡਾ ਐਲਾਨ ,….. !

ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਕੇਂਦਰ ਸਰਕਾਰ …

Leave a Reply

Your email address will not be published. Required fields are marked *