ਹੁਣੇ ਆਇਆ ਅੱਜ ਦੀਆਂ ਮੁੱਖ ਵੱਡੀਆਂ ਖਬਰਾਂ ,….. !

ਦੋਸਤੋ ਦੱਸਣ ਜਾ ਰਹੇ ਹਾਂ ਅੱਜ ਦੀਆਂ ਮੁੱਖ ਵੱਡੀਆਂ ਖਬਰਾਂ।ਸ਼ੁਰੂਆਤ ਕਰਨ ਜਾ ਰਹੇ ਹਾਂ ਅੱਜ ਦੀ ਪਹਿਲੀ ਵੱਡੀ ਖਬਰ ਤੋਂ ਵੱਡੇ ਵੱਡੇ ਕਿੱਲ ਤੇ ਕੰਡਿਆਲੀ ਤਾਰਾਂ ਲਗਾ ਕੇ ਇੰਡੀਆ ਤੇ ਪੰਜਾਬ ਦਾ ਬਾਰਡਰ ਨਾ ਬਣਾਓ।ਦੇਖ ਸਕਦੇ ਹੋ ਇਸ ਵੇਲੇ ਦੀ ਵੱਡੀ ਅਪਡੇਟ ਹੈ।

ਦੱਸ ਦਈਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ ਉਹਨਾਂ ਨੇ ਕਿਹਾ ਹੈ ਕਿ ਵੱਡੇ ਵੱਡੇ ਕਿਲ ਤੇ ਕੰਡਿਆਂ ਵਾਲੀਆਂ ਤਾਰ ਲਾ ਕੇ ਇੰਡੀਆ ਤੇ ਪਾਕਿਸਤਾਨ ਦਾ ਬਾਰਡਰ ਨਾ ਬਣਾਓ ਸਗੋਂ

ਕਿਸਾਨਾਂ ਦੀਆਂ ਮੰਗਾਂ ਨੂੰ ਮੰਨ ਲਵੋ। ਸੀਐਮ ਭਗਵੰਤ ਮਾਨ ਨੇ ਕੇਂਦਰ ਸਰਕਾਰ ਉੱਪਰ ਹੱਲਾ ਬੋਲਦਿਆਂ ਕਿਹਾ ਕਿ ਪੰਜਾਬ ਦਾ ਕਿਸਾਨ ਦੇਸ਼ ਦਾ ਢਿੱਡ ਭਰਦਾ ਹੈ।ਅਗਲੀ ਵੱਡੀ ਖਬਰ ਪੀਐਮ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਤਹਿਤ ਵੱਡੀ ਖਬਰ ਸਾਹਮਣੇ ਆ ਰਹੀ ਹੈ।

ਦੱਸ ਦਈਏ ਜੇਕਰ ਤੁਹਾਡੇ ਖਾਤੇ ਵਿੱਚ ਪਹੁੰਚ ਰਹੀ ਬੰਦ ਹੋ ਗਈ ਹੈ ਤਾਂ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ। ਬੈਂਕ ਜਾਂ ਸਰਕਾਰੀ ਦਫਤਰਾਂ ਚ ਚੱਕਰ ਲਾਉਣ ਦੀ ਕੋਈ ਲੋੜ ਨਹੀਂ ਜਾਂ ਅਜਿਹੇ ਚ ਸਰਕਾਰ ਰਾਹਤ ਦੇਣ ਦੀ ਲਈ ਖੇਤੀਬਾੜੀ ਤੇ

ਕਿਸਾਨ ਭਲਾਈ ਮੰਤਰਾਲੇ ਨੇ 12 ਫਰਵਰੀ ਚਲਾ ਦਿੱਤੀ ਹੈ। ਜਿਸ ਰਾਹੀਂ ਤੁਸੀਂ ਇਸ ਸਮੱਸਿਆ ਦਾ ਹੱਲ ਹੁਣ ਘਰ ਬੈਠੇ ਹੀ ਤੁਹਾਨੂੰ ਮਿਲੇਗਾ। ਦੋਸਤੋ ਹੋਰ ਖ਼ਬਰਾਂ ਜਾਣਨ ਦੇ ਲਈ ਵੀਡੀਓ ਵੇਖੋ।

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਪੰਜਾਬ ਚ 12 ਤੋ 4 ਤੱਕ ਹੋਇਆ ਇਹ ਵੱਡਾ ਐਲਾਨ ,….. !

ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਕੇਂਦਰ ਸਰਕਾਰ …

Leave a Reply

Your email address will not be published. Required fields are marked *