ਦੁੱਖਦਾਇਕ ਵੱਡੀ ਖਬਰ – ਹੁਣ ਇਸ ਹਸਤੀ ਦੀ ਹੋਈ ਮੌਤ ,…. !

ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਪੰਜਾਬੀ ਇੰਡਸਟਰੀ ਵਿੱਚ ਅਜਿਹੇ ਬਹੁਤ ਸਾਰੇ ਗਾਇਕ ਅਤੇ ਕਲਾਕਾਰ ਹਨ।ਜਿਨਾਂ ਵੱਲੋਂ ਆਪਣੀ ਕਲਾਕਾਰੀ ਨਾਲ ਵੱਖਰੀ ਪਛਾਣ ਹਾਸਿਲ ਕੀਤੀ ਹੈ।

ਇਸੇ ਵਿਚਾਲੇ ਹੁਣ ਪੰਜਾਬ ਇੰਡਸਟਰੀ ਨੂੰ ਅਜਿਹਾ ਘਾਟਾ ਪਿਆ ਹੈ। ਜਿਸ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ ਹੈ। ਕਿਉਂਕਿ ਹੁਣ ਇਹ ਵੱਡੀ ਖਬਰ ਆ ਰਹੀ ਹੈ ਪੰਜਾਬ ਦੀ ਪ੍ਰਸਿੱਧ ਗਾਇਕਾ ਤੇ ਅਦਾਕਾਰ ਨੇ ਆਪਣੇ ਘਰ ਦੇ ਕਮਰਿਆਂ ਅੰਦਰ ਖੌਫਨਾਕ ਕਦਮ ਚੁੱਕ ਲਿਆ।

ਦੱਸ ਦਈਏ ਕਿ ਬਾਲੀਵੁੱਡ ਦੀ ਪ੍ਰਸਿੱਧ ਗਾਇਕ ਅਦਾਕਾਰ ਵਿਜੇ ਲਕਸ਼ਮੀ ਉਰਫ ਮਲਿਕਾ ਰਾਜਪੂਤ ਨੇ ਆਪਣੇ ਸੁਲਤਾਨਪੁਰ ਸਥਿਤ ਘਰ ਚ ਖੁਦਕੁਸ਼ੀ ਕਰ ਲਈ ਹੈ। ਇਸ ਕਰਕੇ ਉਹਨਾਂ ਦੇ ਪਰਿਵਾਰ ਉੱਪਰ ਦੁੱਖਾਂ ਦਾ ਪਹਾੜ ਟੁੱਟ ਚੁੱਕਿਆ ਹੈ।

ਜਿਸ ਤੋਂ ਬਾਅਦ ਇਸ ਘਟਨਾ ਨੇ ਸਭ ਨੂੰ ਚ ਜੋੜ ਕੇ ਰੱਖ ਦਿੱਤਾ ਉਤੇ ਇਸ ਤੋਂ ਬਾਅਦ ਇਸ ਦੀ ਜਾਣਕਾਰੀ ਪੁਲਿਸ ਨੂੰ ਦੇ ਦਿੱਤੀ ਗਈ। ਦੱਸ ਦਈਏ ਪੁਲਿਸ ਦੀ ਟੀਮਾਂ ਦੇ ਵੱਲੋਂ ਮੌਕੇ ਤੇ ਪਹੁੰਚ ਕੇ ਉਹਨਾਂ ਦੀ ਲਾਸ਼ ਨੂੰ ਕਬਜ਼ੇ ਚ ਲੈ ਕੇ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਗਿਆ।

ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਪੁਲਿਸ ਵੱਲੋਂ ਇਹ ਅਦਾਕਾਰ ਦੀ ਮੌਤ ਦੇ ਕਾਰਨ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।
https://youtu.be/Lo8P-IGWxQg?si=GmseuyWmF-FHpqDM
ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਜਦੋਂ ਔਰਤ ਨੇ ਭਾਨਾ ਸਿੱਧੂ ਨੂੰ ਰਸਤੇ ਚ ਰੋਕ ਲਿਆ ਭਾਨੇ ਨੇ 30 ਸੈਕਿੰਡ ਚ ਘਮਾਤੀ ਸਾਰੀ ਗੇਮ ,…. !

ਦੋਸਤੋ ਇੱਕ ਮਾਫੀਆ ਦੇ ਖਿਲਾਫ ਭਾਨਾ ਸਿੱਧੂ ਵੱਲੋਂ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ ਲੋਕਾਂ …

Leave a Reply

Your email address will not be published. Required fields are marked *