ਬੱਸਾਂ ਦਾ ਸਫਰ ਕਰਨ ਵਾਲਿਆਂ ਲਈ ਆਈ ਇਹ ਵੱਡੀ ਖਬਰ ,…. !

ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਪੰਜਾਬ ਰੋਡਵੇਜ ਪਨ ਬਸ ਅਧਿਕਾਰੀਆਂ ਦੇ ਰਵੱਈਏ ਦੇ ਕਾਰਨ ਪਨਬਸ ਕੰਗਾਲੀ ਦੀ ਸਥਿਤੀ ਵਿੱਚ ਜਾ ਰਹੀ ਹੈ ਤੇ ਪਨ ਬਸ ਦੇ ਮੌਜੂਦਾ ਟਰੈਕਟਰ ਕਾਰਨ ਵਿਭਾਗ ਨੂੰ ਇੱਕ ਸਾਲ

ਵਿੱਚ 100 ਕਰੋੜ ਰੁਪਏ ਤੋਂ ਵੱਧ ਨੁਕਸਾਨ ਹੋਇਆ ਹੈ। ਇਹ ਦੋਸ ਫਾਜਿਲਕਾ ਦੇ ਰਹਿਣ ਵਾਲੇ ਹਰਜੋਪਿੰਦਰ ਸਿੰਘ ਨੇ ਹਾਈਕੋਰਟ ਚ ਦਾਇਰ ਜਨਹਿਤ ਪਟੀਸ਼ਨ ਚ ਲਗਾਏ ਹਨ। ਅਤੇ ਪਟੀਸ਼ਨ ਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ

ਪਨ ਬਸ ਦੀ ਡਾਇਰੈਕਟਰ ਅਮਨਦੀਪ ਕੌਰ ਵਿੱਤ ਵਿਭਾਗ ਪ੍ਰਿੰਸੀਪਲ ਅਕਾਊਂਟੈਂਟ ਜਨਰਲ ਪੰਜਾਬ ਨੂੰ ਨੌ ਮਿਲੀ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ। ਦੱਸ ਦਈਏ ਪਟੀਸ਼ਨ ਅਨੁਸਾਰ ਪੰਜਾਬ ਰੋਡ ਵਿੱਚ ਪਨ ਬੱਸ ਕੁੱਲ 18 ਡੀਪੂ ਹਨ ਤੇ ਕੁੱਲ 1815 ਬੱਸਾਂ ਹਨ।

ਜਿਨਾਂ ਚੋਂ ਅਧਿਕਾਰੀਆਂ ਦੀ ਨਕਰਾਤਮਕਾ ਕਾਰਨ ਅਤੇ ਪ੍ਰਾਈਵੇਟ ਬੱਸ ਆਪਰੇਟਰ ਨੂੰ ਲਾਭ ਦੇਣ ਲਈ ਲਗਭਗ 568 ਬੱਸਾਂ ਨਹੀਂ ਜਾ ਚਲਾਈਆਂ ਜਾ ਰਹੀਆਂ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।
https://youtu.be/XKAddgGNrC0?si=GF1saT0y-kewwRc-
ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਜਦੋਂ ਔਰਤ ਨੇ ਭਾਨਾ ਸਿੱਧੂ ਨੂੰ ਰਸਤੇ ਚ ਰੋਕ ਲਿਆ ਭਾਨੇ ਨੇ 30 ਸੈਕਿੰਡ ਚ ਘਮਾਤੀ ਸਾਰੀ ਗੇਮ ,…. !

ਦੋਸਤੋ ਇੱਕ ਮਾਫੀਆ ਦੇ ਖਿਲਾਫ ਭਾਨਾ ਸਿੱਧੂ ਵੱਲੋਂ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ ਲੋਕਾਂ …

Leave a Reply

Your email address will not be published. Required fields are marked *