ਕਿਸਾਨਾਂ ਲਈ ਪੰਜਾਬ ਸਰਕਾਰ ਨੇ ਕੀਤਾ ਇਹ ਵੱਡਾ ਐਲਾਨ ,…. !

ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਪੰਜਾਬ ਦੇ ਕਿਸਾਨਾਂ ਦੇ ਵੱਲੋਂ ਲਗਾਤਾਰ ਹੀ ਦਿੱਲੀ ਦੇ ਵੱਲ ਕੂਚ ਕੀਤਾ ਜਾ ਰਿਹਾ ਹੈ ਕਿਉਂਕਿ ਸਰਕਾਰ ਦੇ ਵੱਲੋਂ ਉਹਨਾਂ ਦੀਆਂ ਮੰਗਾਂ ਨੂੰ ਹਜੇ ਤੱਕ ਮੰਨਿਆ ਨਹੀਂ ਗਿਆ।

ਕੇਂਦਰ ਸਰਕਾਰ ਦੇ ਵੱਲੋਂ ਵਾਅਦਾ ਵੀ ਕੀਤਾ ਗਿਆ ਸੀ ਪਰ ਹੁਣ ਕਿਸਾਨਾਂ ਦੇ ਵੱਲੋਂ ਫਿਰ ਤੋਂ ਜਿਹੜਾ ਕਿਸਾਨੀ ਅੰਦੋਲਨ ਸ਼ੁਰੂ ਕੀਤਾ ਗਿਆ ਹੈ ਸੋ ਹੁਣੇ ਹੁਣੇ ਪੰਜਾਬ ਸਰਕਾਰ ਨੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ।

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਵੀਰ ਸਿੰਘ ਨੇ ਅੱਜ ਇੱਥੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਨਾਲ ਡੱਟ ਕੇ ਖੜੇ ਹਾਂ ਤੇ ਕਿਸਾਨ ਧਰਨੇ ਦੌਰਾਨ ਜਖਮੀ ਹੋਏ

ਕਿਸਾਨਾਂ ਦੇ ਇਲਾਜ ਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਪੰਜਾਬ ਦੇ ਸਿਹਤ ਮੰਤਰੀ ਨੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਸੂਬੇ ਚ ਦਾਖਲ ਹੋਣ ਤੋਂ ਰੋਕਣ ਲਈ ਕੀਤੀ ਪੁਲਿਸ ਕਾਰਵਾਈ ਦੌਰਾਨ ਜਖਮੀ ਹੋਏ ਕਿਸਾਨਾਂ ਪੱਤਰਕਾਰਾਂ ਤੇ

ਪੁਲਿਸ ਮੁਲਾਜ਼ਮਾਂ ਦਾ ਹਾਲ ਚਾਲ ਜਾਣਣ ਲਈ ਹਰਿਆਣਾ ਸਰਹੱਦ ਨੇੜੇ ਵੱਖ-ਵੱਖ ਸਰਕਾਰੀ ਸਿਹਤ ਸਹੂਲਤਾਂ ਦਾ ਦੌਰਾ ਕਰਨ ਗਏ ਸਨ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਜਦੋਂ ਔਰਤ ਨੇ ਭਾਨਾ ਸਿੱਧੂ ਨੂੰ ਰਸਤੇ ਚ ਰੋਕ ਲਿਆ ਭਾਨੇ ਨੇ 30 ਸੈਕਿੰਡ ਚ ਘਮਾਤੀ ਸਾਰੀ ਗੇਮ ,…. !

ਦੋਸਤੋ ਇੱਕ ਮਾਫੀਆ ਦੇ ਖਿਲਾਫ ਭਾਨਾ ਸਿੱਧੂ ਵੱਲੋਂ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ ਲੋਕਾਂ …

Leave a Reply

Your email address will not be published. Required fields are marked *