ਬਾਦਲ ਪਰਿਵਾਰ ਲਈ ਆਈ ਇਹ ਵੱਡੀ ਅੱਤ ਦੀ ਮਾੜੀ ਖਬਰ ,….. !

ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਬਸਪਾ ਨੇ ਅੱਜ ਅਕਾਲੀ ਦਲ ਨਾਲ ਰਿਸ਼ਤਾ ਤੋੜ ਦਿੱਤਾ ਤੇ ਹੁਣ ਬਸਪਾ ਪੰਜਾਬ ਵਿੱਚ ਲੋਕ ਸਭਾ ਚੋਣਾਂ ਇਕੱਲਿਆ ਲੜੇਗੀ।ਅੱਜ ਬਹੁਜਨ ਸਮਾਜ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ

ਅੰਬੇਡਕਰ ਭਵਨ ਚੰਡੀਗੜ੍ਹ ਵਿਖੇ ਹੋਈ ਜਿਸ ਵਿੱਚ ਸੂਬਾ ਪੱਧਰੀ ਬਹੁਜਨ ਸਮਾਜ ਪਾਰਟੀ ਦੀ ਕਮੇਟੀ ਦੇ ਜਿੰਮੇਵਾਰ ਆਗੂ ਹਾਜ਼ਰ ਹੋਏ। ਦੱਸ ਦਈਏ ਸੂਬਾ ਕਮੇਟੀ ਮੀਟਿੰਗ ਵਿੱਚ ਬਹੁਜਨ ਸਮਾਜ ਪਾਰਟੀ ਦੇ ਕੇਂਦਰੀ ਕੋਆਰਡੀਨੇਟਰ ਪੰਜਾਬੀ ਚੰਡੀਗੜ੍ਹ ਹਰਿਆਣਾ ਸੂਬੇ ਦੇ ਇੰਚਾਰਜ

ਰਣਦੀਪ ਸਿੰਘ ਬੈਨੀਵਾਲ ਵਿਸ਼ੇਸ਼ ਤੌਰ ਤੇ ਪਹੁੰਚੇ।ਚਾਰ ਘੰਟੇ ਲੰਬੀ ਚੱਲੀ ਮੀਟਿੰਗ ਵਿੱਚ ਸਰਬ ਸੰਮਤੀ ਨਾਲ ਫੈਸਲਾ ਕੀਤਾ ਗਿਆ।ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਹੁਤ ਜਨ ਪਾਰਟੀ ਸਮਾਜ ਪਾਰਟੀ ਲਗਾਤਾਰ ਅਣਦੇਖੀ ਕਰਦੇ ਹੋਏ। ਭਾਰਤੀ ਜਨਤਾ ਪਾਰਟੀ ਨਾਲ ਗਠਜੋੜ ਕਰ ਰਹੀ ਹੈ

ਤੇ ਭਾਰਤੀ ਜਨਤਾ ਪਾਰਟੀ ਜੋ ਕਿ ਦਲਿਤਾਂ ਪੱਛੜੀਆਂ ਤੇ ਘੱਟ ਗਿਣਤੀ ਕਿਸਾਨਾਂ ਨੂੰ ਕੁਚਲਣ ਦੀ ਗੈਰ ਸੰਵਿਧਾਨਿਕ ਨੀਤੀਆਂ ਬਣਾਉਂਦੇ ਹੋਏ ਭਾਰਤੀ ਸੰਵਿਧਾਨ ਨੂੰ ਬਦਲਣ ਲਈ ਕੰਮ ਕਰ ਰਹੀ ਹੈ। ਬਹੁਜਨ ਸਮਾਜ ਪਾਰਟੀ ਕਦੇ

ਵੀ ਭਾਰਤੀ ਜਨਤਾ ਪਾਰਟੀ ਨਾਲ ਗਠਜੋੜ ਨਹੀਂ ਕਰ ਸਕਦੀ। ਕਿਉਂਕਿ ਭਾਜਪਾ ਜਿੱਥੇ ਭਾਰਤ ਦੇ ਸੰਵਿਧਾਨ ਨੂੰ ਬਦਲਣ ਲਈ ਕੰਮ ਕਰ ਰਹੀ ਹੈ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।
https://youtu.be/hStdkFXNyfY?si=-ekJPOtunLgCBPBN
ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਜਦੋਂ ਔਰਤ ਨੇ ਭਾਨਾ ਸਿੱਧੂ ਨੂੰ ਰਸਤੇ ਚ ਰੋਕ ਲਿਆ ਭਾਨੇ ਨੇ 30 ਸੈਕਿੰਡ ਚ ਘਮਾਤੀ ਸਾਰੀ ਗੇਮ ,…. !

ਦੋਸਤੋ ਇੱਕ ਮਾਫੀਆ ਦੇ ਖਿਲਾਫ ਭਾਨਾ ਸਿੱਧੂ ਵੱਲੋਂ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ ਲੋਕਾਂ …

Leave a Reply

Your email address will not be published. Required fields are marked *