ਪੰਜਾਬ ਚ 12 ਤੋ 4 ਤੱਕ ਹੋਇਆ ਇਹ ਵੱਡਾ ਐਲਾਨ ,….. !

ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਕੇਂਦਰ ਸਰਕਾਰ ਦੇ ਵੱਲੋਂ ਪੰਜਾਬ ਦੇ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ ਤੇ ਕਿਸਾਨਾਂ ਦੇ ਵੱਲੋਂ ਫਿਰ ਤੋਂ ਜਿਹੜਾ ਦਿੱਲੀ ਕਿਸਾਨ ਅੰਦੋਲਨ ਸ਼ੁਰੂ ਕੀਤਾ ਜਾ ਰਿਹਾ ਹੈ

ਟਰੈਕਟਰ ਟਰਾਲੀਆਂ ਦੇ ਨਾਲ ਦਿੱਲੀ ਦੇ ਵੱਲ ਲਗਾਤਾਰ ਕੂਚ ਕੀਤਾ ਜਾ ਰਿਹਾ ਹੈ ਸੋ ਆਏ ਦਿਨ ਹੀ ਕੋਈ ਨਾ ਕੋਈ ਵੱਡੀ ਖਬਰ ਨਿਕਲ ਕੇ ਆ ਰਹੀ ਹੈ ਸੋ ਹੁਣੇ ਹੁਣੇ ਪੰਜਾਬ ਚ 12 ਤੋਂ 4 ਵਜੇ ਤੱਕ ਲਈ ਵੱਡਾ ਐਲਾਨ ਹੋਇਆ ਹੈ।

ਦੱਸ ਦਈਏ ਕਿਸਾਨਾਂ ਦੇ ਵਿਰੋਧ ਦਰਮਿਆਨ ਪੰਜਾਬ ਦੀ ਸਭ ਤੋਂ ਵੱਡੀ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਵੱਡਾ ਐਲਾਨ ਕਰ ਦਿੱਤਾ ਹੈ ਅੱਜ ਪੰਜਾਬ ਭਰ ਦੇ ਵਿੱਚ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲ ਪੱਟੜੀਆਂ ਜਾਮ ਰਹਿਣਗੀਆਂ।ਇਸ ਦੇ ਨਾਲ ਹੀ ਕੱਲ ਸ਼ਾਮ

5 ਵਜੇ ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਦੇ ਤਿੰਨ ਮੰਤਰੀਆਂ ਨਾਲ ਕਿਸਾਨਾਂ ਦੀ ਮੀਟਿੰਗ ਦਾ ਤੀਜਾ ਦੌਰ ਹੈ।ਇਸ ਦੇ ਨਾਲ ਨਾਲ ਹੀ ਟਿਕਰੀ ਬਾਰਡਰ ਨੂੰ ਸੀਲ ਕੀਤੇ ਜਾਣ ਕਾਰਨ ਆਵਾਜਾਈ ਨੂੰ ਫਰਗੜ੍ਹ ਵੱਲ ਮੋੜ ਦਿੱਤਾ ਗਿਆ ਹੈ।

ਕਿਸਾਨਾਂ ਦੇ ਪ੍ਰਦਰਸ਼ਨਾਂ ਕਾਰਨ ਆਵਾਜਾਈ ਵਿੱਚ ਵਿਗੜਨ ਦੇ ਵਿੱਚ ਕਾਰ ਦਿੱਲੀ ਬੋਰਡ ਪ੍ਰੀਖਿਆਵਾਂ ਦੀ ਤਿਆਰੀ ਕਰ ਰਿਹਾ ਹੈ ਆਵਾਜਾਈ ਨੂੰ ਲੈ ਕੇ ਚਿੰਤਾਵਾਂ ਪੈਦਾ ਹੁੰਦੀਆਂ ਜਾ ਰਹੀਆਂ ਹਨ। ਕਿਉਂਕਿ ਸਰਹੱਦੀ ਪਾਬੰਦੀਆਂ ਰੋਜਾਨਾ ਜੀਵਨ ਨੂੰ ਪ੍ਰਭਾਵਿਤ ਕਰਦੀਆਂ ਹਨ

ਸੋ ਇੱਕਜੁੱਟਤਾ ਦਿਖਾਉਂਦੇ ਹੋਏ ਭਾਰਤ ਬੰਦ ਦਾ ਐਲਾਨ ਵੀ ਕੀਤਾ ਗਿਆ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ

ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਜਦੋਂ ਔਰਤ ਨੇ ਭਾਨਾ ਸਿੱਧੂ ਨੂੰ ਰਸਤੇ ਚ ਰੋਕ ਲਿਆ ਭਾਨੇ ਨੇ 30 ਸੈਕਿੰਡ ਚ ਘਮਾਤੀ ਸਾਰੀ ਗੇਮ ,…. !

ਦੋਸਤੋ ਇੱਕ ਮਾਫੀਆ ਦੇ ਖਿਲਾਫ ਭਾਨਾ ਸਿੱਧੂ ਵੱਲੋਂ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ ਲੋਕਾਂ …

Leave a Reply

Your email address will not be published. Required fields are marked *