ਹੁਣੇ ਆਇਆ ਅੱਜ ਦੀਆਂ ਮੁੱਖ ਤਾਜਾਂ ਵੱਡੀਆਂ ਖਬਰਾਂ ,….. !

ਦੋਸਤੋ ਦੱਸਣ ਜਾ ਰਹੇ ਹਾਂ ਅੱਜ ਦੀਆਂ ਮੁੱਖ ਵੱਡੀਆਂ ਖਬਰਾਂ।ਸ਼ੁਰੂਆਤ ਕਰਨ ਜਾ ਰਹੇ ਹਾਂ ਅੱਜ ਦੀ ਪਹਿਲੀ ਵੱਡੀ ਖਬਰ ਤੋਂ ਰਾਜਸਥਾਨ ਤੋਂ ਪੰਜਾਬ ਚ ਦਾਖਲ ਹੋਣ ਦੀ ਕੋਸ਼ਿਸ਼ ਕਰਨ ਵਾਲੇ ਕਿਸਾਨਾਂ ਨੂੰ ਪੁਲਿਸ ਨੇ ਹਿਰਾਸਤ ਲਿਆ।

ਦੱਸ ਦਈਏ ਖਬਰ ਆ ਰਹੀ ਆ ਵਿਰੋਧ ਹੋ ਕਿਸਾਨਾਂ ਦੇ ਦਿੱਲੀ ਵੱਲ ਮਾਰਚ ਦੇ ਮੱਦੇ ਨਜ਼ਰ ਰਾਜਸਥਾਨ ਪੁਲਿਸ ਨੇ ਪੰਜਾਬ ਨਾਲ ਲੱਗਦੀ ਸਰਹੱਦ ਨੂੰ ਸੀਲ ਕਰ ਦਿੱਤਾ ਉਸ ਦਿਨ ਪੰਜਾਬ ਪੁਲਿਸ ਨੇ ਪੰਜਾਬ ਚ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੰਜਾਬ ਪੁਲਿਸ ਦੀਆਂ ਟੀਮਾਂ ਵੀ

ਬਣਾਈਆਂ ਹਨ। ਤਾਂ ਦੇਖ ਸਕਦੇ ਹੋ ਵੱਡੀ ਅਪਡੇਟ। ਕਿਸਾਨਾਂ ਨੂੰ ਲੈ ਕੇ ਆ ਰਹੀ ਹੈ ਜਾਣਕਾਰੀ ਅਨੁਸਾਰ ਦਿੱਲੀ ਵੱਲ ਕਿਸਾਨ ਮਾਰਚ ਵਿੱਚ ਸ਼ਾਮਿਲ ਹੋਣ ਲਈ ਰਾਜਸਥਾਨ ਦੇ ਕਿਸਾਨ ਵੀ ਪੰਜਾਬ ਦੇ ਰਸਤੇ ਵਿੱਚ ਆ ਰਹੇ ਸਨ।

ਅਗਲੀ ਵੱਡੀ ਖਬਰ ਚਾਕਲੇਟ ਖਾਣ ਨਾਲ ਤਿੰਨ ਸਾਲਾਂ ਬੱਚੇ ਦੀ ਹੋਈ ਮੌਤ ਮਾਪਿਆਂ ਦਾ ਰੋ ਰੋ ਬੁਰਾ ਹਾਲ। ਦੱਸ ਦਈਏ ਹਾਲ ਇਸ ਵੇਲੇ ਦੀ ਵੱਡੀ ਅਪਡੇਟ ਤੁਹਾਡੇ ਨਾਲ ਸਾਂਝੀ ਕੀਤੀ ਜਾ ਰਹੀ ਹੈ।ਖਬਰ ਫਤਿਹਗੜ੍ਹ ਸਾਹਿਬ ਦੀ ਹੈ ਤਾਂ ਦੇਖ ਸਕਦੇ ਚੌਂਕਲੇਟ ਖਾਣ ਨਾਲ ਤਿੰਨ ਸਾਲਾ ਬੱਚੇ ਦੀ ਮੌਤ

ਹੋਣ ਦਾ ਮਾਮਲਾ ਸਾਹਮਣੇ ਆ ਰਿਹਾ ਫਤਿਹਗੜ੍ਹ ਸਾਹਿਬ ਦੇ ਖੇੜੀ ਸਿੰਘ ਇਲਾਕੇ ਦੇ ਵਿੱਚ ਪੈਂਦੇ ਪਿੰਡ ਮੁਸਤਫਾਵਾਦ ਦੇ ਚ ਚੌਕਲੇਟ ਖਾਣ ਨਾਲ ਤਿੰਨ ਸਾਲਾ ਬੱਚੇ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਪਰਿਵਾਰ ਨੇ ਦੱਸਿਆ ਕਿ ਬੱਚੇ ਦੀ ਮੌਤ ਚੋਕਲੇਟ ਖਾਣ ਕਰਕੇ ਹੋਈ ਆ

ਫਿਲਹਾਲ ਪੁਲਿਸ ਨੇ ਧਾਰਾ 174 ਤਹਿਤ ਕਾਰਵਾਈ ਕਰਕੇ ਪੋਸਟਮਾਰਟਮ ਕਰਵਾਇਆ ਹੈ। ਤਾਂ ਜੋ ਅਸਲ ਕਾਰਨ ਸਾਹਮਣੇ ਆ ਸਕੇ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ

ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਜਦੋਂ ਔਰਤ ਨੇ ਭਾਨਾ ਸਿੱਧੂ ਨੂੰ ਰਸਤੇ ਚ ਰੋਕ ਲਿਆ ਭਾਨੇ ਨੇ 30 ਸੈਕਿੰਡ ਚ ਘਮਾਤੀ ਸਾਰੀ ਗੇਮ ,…. !

ਦੋਸਤੋ ਇੱਕ ਮਾਫੀਆ ਦੇ ਖਿਲਾਫ ਭਾਨਾ ਸਿੱਧੂ ਵੱਲੋਂ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ ਲੋਕਾਂ …

Leave a Reply

Your email address will not be published. Required fields are marked *