ਹੁਣੇ ਹੋਇਆ ਇਹ ਵੱਡਾ ਸ਼ਖਤ ਐਲਾਨ ,ਜਲਦੀ ਦੇਖੋ !

ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਜਾਣਕਾਰੀ ਦੋਸਤੋ ਤੁਹਾਡੇ ਨਾਲ ਸਾਂਝੀ ਕਰਨ ਜਾ ਰਹੇ ਹਾਂ।ਵੀਡੀਓ ਨੂੰ ਅੰਤ ਤੱਕ ਦੇਖ ਲੈਣਾ ਤਾਂ ਜੋ ਤੁਹਾਨੂੰ ਖਬਰ ਦੀ ਪੂਰੀ ਜਾਣਕਾਰੀ ਮਿਲ ਜਾਵੇ।ਕਿਸਾਨਾਂ ਦੇ ਦਿੱਲੀ ਚਲੋ ਮਾਰਚ ਵਿਚਾਲੇ ਸੰਯੁਕਤ ਕਿਸਾਨ ਮੋਰਚਾ

ਵੱਲੋਂ ਅੱਜ ਜਲੰਧਰ ਵਿਖੇ ਹੰਗਾਮੀ ਮੀਟਿੰਗ ਕੀਤੀ ਗਈ।ਇਸ ਮਗਰੋਂ ਸੰਯੁਕਤ ਕਿਸਾਨ ਮੋਰਚੇ ਨੇ ਵੱਡਾ ਐਲਾਨ ਕਰਦਿਆਂ ਭਲਕੇ ਜਾਨੀ ਕਿ ਅੱਜ 15 ਫਰਵਰੀ ਤਿੰਨ ਘੰਟਿਆਂ ਲਈ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਫਰੀ ਕਰਨ ਦਾ ਐਲਾਨ ਕੀਤਾ ਹੈ।

ਦੱਸ ਦਈਏ ਪੰਜਾਬ ਵਿੱਚ ਭਲਕੇ ਜਾਨੀ ਕਿ ਅੱਜ ਸਵੇਰੇ 11 ਵਜੇ ਤੋਂ ਦੁਪਹਿਰ ਤੋਂ ਤਿੰਨ ਵਜੇ ਤੱਕ ਸਾਰੇ ਟੋਲ ਪਲਾਜ਼ਾ ਫਰੀ ਕੀਤੇ ਜਾਣਗੇ। ਇਸ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਵੱਲੋਂ 16 ਫਰਵਰੀ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ। ਕਿਸਾਨ ਆਗੂਆਂ ਨੇ 16 ਤਰੀਕ ਦਾ ਪ੍ਰੋਗਰਾਮ ਤੈਅ

ਹੈ ਤੇ ਉਹਨਾਂ ਕਿਹਾ ਕਿ ਜੇਕਰ ਸਰਕਾਰ ਦਾ ਵਤੀਰਾ ਨਾ ਬਦਲਿਆ ਤਾਂ 18 ਤਰੀਕ ਨੂੰ ਲੁਧਿਆਣਾ ਚ ਮੁੜ ਮੀਟਿੰਗ ਕਰਕੇ ਸੰਘਰਸ਼ ਦੀ ਅਗਲੀ ਰਣਨੀਤੀ ਉਲੀਕੀ ਜਾਵੇਗੀ। ਮੀਟਿੰਗ ਦੌਰਾਨ ਮੋਰਚੇ ਵੱਲੋਂ ਪ੍ਰਦਰਸ਼ਨਕਾਰੀ ਕਿਸਾਨਾਂ ਕੀ ਪ੍ਰਤੀ

ਕੇਂਦਰ ਸਰਕਾਰ ਦੇ ਰਵਈਏ ਦੀ ਸਖਤ ਨਿਖੇਧੀ ਕੀਤੀ ਗਈ ਹੈ। ਉਨਾ ਕਿਹਾ ਕਿ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਜਾਇਜ਼ ਹਨ ਇਸ ਲਈ ਇਹਨਾਂ ਨੂੰ ਜਲਦ ਪੂਰਾ ਕੀਤਾ ਜਾਵੇ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।
https://youtu.be/f4aPHPXnF-Q?si=dkxkUru_Je2GtZbG
ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਜਦੋਂ ਔਰਤ ਨੇ ਭਾਨਾ ਸਿੱਧੂ ਨੂੰ ਰਸਤੇ ਚ ਰੋਕ ਲਿਆ ਭਾਨੇ ਨੇ 30 ਸੈਕਿੰਡ ਚ ਘਮਾਤੀ ਸਾਰੀ ਗੇਮ ,…. !

ਦੋਸਤੋ ਇੱਕ ਮਾਫੀਆ ਦੇ ਖਿਲਾਫ ਭਾਨਾ ਸਿੱਧੂ ਵੱਲੋਂ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ ਲੋਕਾਂ …

Leave a Reply

Your email address will not be published. Required fields are marked *