ਹੁਣੇ ਆਈ ਸਕੂਲਾਂ ਦੇ ਬਾਰੇ ਇਹ ਵੱਡੀ ਖਬਰ !

ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਇਸ ਵਾਰ ਫਿਰ ਪੰਜਾਬ ਦੇ ਸਕੂਲਾਂ ਵਿੱਚ ਅਪ੍ਰੈਲ ਤੋਂ ਸ਼ੁਰੂ ਹੋ ਰਹੇ ਨਵੇਂ ਸੈਸ਼ਨ ਲਈ ਸਿੱਖਿਆ ਵਿਭਾਗ ਨੇ ਪ੍ਰਬੰਧ ਕੀਤੇ ਹਨ।ਸਕੂਲ ਵਿੱਚ ਪੜਾਈ ਪ੍ਰਭਾਵਿਤ ਨਹੀਂ ਹੋਣੀ ਚਾਹੀਦੀ।

ਲਈ ਸਾਰੇ ਸਕੂਲਾਂ ਵਿੱਚ ਕਿਤਾਬਾਂ ਪਹੁੰਚਾਉਣ ਦਾ ਅੰਤਿਮ ਪੜਾਅ ਤੇ ਪਹੁੰਚ ਗਿਆ ਹੈ।ਇਸ ਦੇ ਨਾਲ ਹੀ 28 ਮਾਰਚ ਨੂੰ ਸੂਬੇ ਦੇ 19,000 ਸਕੂਲਾਂ ਵਿੱਚ ਮੈਗਾ ਪੀਟੀਐਮ ਹੋਵੇਗੀ। ਅਤੇ ਜਦੋਂ ਕਿ ਸਕੂਲਾਂ ਦਾ 1 ਅਪ੍ਰੈਲ ਤੋਂ ਸਮਾਂ ਬਦਲ ਜਾਵੇਗਾ।

ਸਿੱਖਿਆ ਵਿਭਾਗ ਅਨੁਸਾਰ ਸੂਬੇ ਦੇ ਵਿੱਚ 26 ਜਨਵਰੀ ਤੋਂ 15 ਮਾਰਚ ਤੱਕ ਹੋਣ ਵਾਲੀਆਂ ਗੈਰ ਬੋਰਡ ਜਮਾਤਾਂ ਦੀਆਂ ਪ੍ਰੀਖਿਆਵਾਂ ਮੁਕੰਮਲ ਹੋ ਗਈਆਂ ਹਨ। ਪ੍ਰੀਖਿਆਵਾਂ ਤੋਂ ਬਾਅਦ ਹੁਣ ਬੱਚਿਆਂ ਨੂੰ ਆਪਣੇ ਨਤੀਜਿਆਂ ਦੀ ਉਡੀਕ ਰਹੇਗੀ।

ਦੱਸ ਦਈਏ ਵਿਭਾਗ ਵੱਲੋਂ ਸਾਰੇ ਸਕੂਲਾਂ ਨੂੰ 20 ਮਾਰਚ ਤੱਕ ਨਤੀਜੇ ਤਿਆਰ ਕਰਨ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਹੁਣ 28 ਮਾਰਚ ਨੂੰ ਮੈਗਾ ਪੀਟੀਐਮ ਰੱਖੀ ਗਈ ਹੈ।ਪੇਟੀਐਮ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ।

ਦੱਸ ਦਈਏ ਮਾਪੇ ਆਪਣੇ ਬੱਚਿਆਂ ਦੇ ਨਾਲ ਸਕੂਲਾਂ ਦੇ ਵਿੱਚ ਮੌਜੂਦ ਹੋਣਗੇ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ
https://youtu.be/uBzTpHZtsIk?si=9nSV6ORGzrs9YoB6
ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

1000 ਰੁਪਏ ਲਈ ਜਰੂਰੀ ਦਸਤਾਵੇਜ ਦੇਖੋ ,…. !

Please scroll down to watch the full video ਪੂਰੀ ਵੀਡੀਓ ਦੇਖਣ ਲਈ ਥੱਲੇ ਜਾਓ ਜੀ …

Leave a Reply

Your email address will not be published. Required fields are marked *